ਐਪਲੀਕੇਸ਼ਨ ਸ਼ਾਫਟਵੇਅਰ ਨੂੰ ____ ਵੀ ਕਿਹਾ ਜਾਂਦਾ ਹੈ। ਸਿਸਟਮ ਸਾਫਟਵੇਅਰ ਆਮ ਤੌਰ ਤੇ ____ ਲੈਵਲ ਕੰਪਿਊਟਰ ਪ੍ਰੋਗਰਾਮਿੰਗ ਭਾਸ਼ਾਵਾਂ ਵਿੱਚ ਲਿਖੇ ਜਾਂਦੇ ਹਨ। ਵੱਖ-ਵੱਖ ਤਰ੍ਹਾਂ ਦੇ ਆਫਿਸ ਟੂਲਜ਼ ____ ਸਾਫਟਵੇਅਰ ਦੀ ਸ਼੍ਰੇਣੀ ਵਿੱਚ ਆਉਦੇ ਹਨ। ____ ਇੱਕ ਅਜਿਹਾ ਸਾਫਟਵੇਅਰ ਹੈ ਜੋ ਟੇਬੂਲਰ ਡਾਟਾ ਨੂੰ ਅਸਾਨੀ ਨਾਲ ਪ੍ਰੋਸੈੱਸ ਕਰਨ ਅਤੇ ਉਸਦਾ ਵਿਸ਼ਲੇਸ਼ਣ ਕਰਨ ਦੀ ਆਗਿਆ ਦਿੰਦਾ ਹੈ। ____ ਇੱਕ ਮੁਫਤ ਆਨ-ਲਾਈਨ ਵਰਡ ਪ੍ਰੋਸੈਸਰ ਹੈ। ਪੇਅਰ ਟੈਗ ਨੂੰ ____ ਟੈਗਜ਼ ਵੀ ਕਿਹਾ ਜਾਂਦਾ ਹੈ। ____ ਭਾਗ ਵਿੱਚ ਉਹ ਸਾਰੇ ਕੰਟੈਂਟਸ ਸ਼ਾਮਿਲ ਹੁੰਦੇ ਹਨ ਜੋ ਵੈੱਬਪੇਜ਼ ਉੱਪਰ ਯੂਜ਼ਰ ਨੂੰ ਪ੍ਰਦਰਸ਼ਿਤ ਕੀਤੇ ਜਾਂਦੇ ਹਨ। <!DOCTYPE html> ਟੈਗ HTML ਦੇ ____ ਨੂੰ ਬਿਆਨ ਕਰਦਾ ਹੈ। ____ ਟੈਗ ਦੀ ਵਰਤੋਂ ਸਿੰਗਲ ਲਾਈਨ ਬ੍ਰੇਕ ਦਾਖਲ ਕਰਨ ਲਈ ਕੀਤੀ ਜਾਂਦੀ ਹੈ। ____ ਟੈਗ ਦੀ ਵਰਤੋਂ HTML ਡਾਕੂਮੈਂਟ ਵਿੱਚ ਸਬਸਕ੍ਰੀਪਟ ਦਾਖਲ ਕਰਨ ਲਈ ਕੀਤੀ ਜਾਂਦੀ ਹੈ। ____ ਐਟਰੀਬਿਊਟ ਦੀ ਵਰਤੋਂ HTML ਡਾਕੂਮੈਂਟ ਦੀ ਬੈਕਗ੍ਰਾਊਂਡ ਉੱਪਰ ਤਸਵੀਰ ਸੈਟ ਕਰਨ ਲਈ ਕੀਤਾ ਜਾਂਦੀ ਹੈ। HTML ਡਾਕੂਮੈਂਟਸ ਵਿੱਚ ਅਸੀਂ ____ ਵੱਖ-ਵੱਖ ਕਿਸਮਾਂ ਦੀਆਂ ਲਿਸਟਾਂ ਬਣਾ ਸਕਦੇ ਹਾਂ। ____ ਲਿਸਟਾਂ ਵਿੱਚ ਸਾਰੀਆਂ ਲਿਸਟ ਆਈਟਮਾਂ ਨੂੰ ਬੁਲੇਟਸ ਨਾਲ ਮਾਰਕ ਕੀਤਾ ਜਾਂਦਾ ਹੈ। ____ ਲਿਸਟ ਇੱਕ ਲਿਸਟ ਦੇ ਅੰਦਰ ਇੱਕ ਹੋਰ ਲਿਸਟ ਹੁੰਦੀ ਹੈ। ____ ਟੈਗ ਦੀ ਵਰਤੋਂ ਟੇਬਲ ਹੈਡਿੰਗਜ਼ ਨੂੰ ਪ੍ਰੀਭਾਸ਼ਤ ਕਰਨ ਲਈ ਕੀਤੀ ਜਾਂਦੀ ਹੈ। ਅਸੀਂ ____ ਐਟਰੀਬਿਊਟ ਦੀ ਵਰਤੋਂ ਕਰਕੇ ਸਿਰਫ ਸੈੱਲ-ਕੰਟੈਂਟਸ ਦੀ ਹੀ ਖੜਵੇਂ ਰੂਪ ਵਿੱਚ ਅਲਾਈਮੈਂਟ ਸੈੱਟ ਕਰ ਸਕਦੇ ਹਾਂ। ____ ਸੈੱਲ ਬਾਰਡਰ ਅਤੇ ਸੈੱਲ ਕੰਟੈਂਟਸ ਵਿਚਕਾਰ ਦੀ ਦੂਰੀ ਦਰਸਾਉਂਦਾ ਹੈ। ਲਿਰੇਟਿਵ ਪਾਥਸ ਵਿੱਚ, ____ ਡੀਲਿਮੀਟਰ ਮੌਜੂਦਾ ਵਰਕਿੰਗ ਫਾਈਲ ਦੇ ਪੇਰੈਂਟ ਫੋਲਡਰ ਵੱਲ ਇਸ਼ਾਰਾ ਕਰਦਾ ਹੈ। ਹਰੇਕ ਈਮੇਜ਼ ਟੈਗ ਵਿੱਚ ਇੱਕ ____ ਐਟਰੀਬਿਊਟ ਹੁੰਦਾ ਹੈ ਜੋ ਵੈਬ ਬ੍ਰਾਊਜਰ ਨੂੰ ਇਹ ਦੱਸਦਾ ਹੈ ਕਿ ਉਹ ਤਸਵੀਰ ਜੋ ਅਸੀਂ ਵੈੱਬ ਪੇਜ਼ ਤੇ ਪ੍ਰਦਰਸ਼ਿਤ ਕਰਨਾ ਚਾਹੁੰਦੇ ਹਾਂ,ਉਹ ਕਿੱਥੋਂ ਲੱਭਣਾ ਹੈ। ਨੇਮਡ ਐਂਕਰਜ਼ ਨੂੰ ____ ਵੀ ਕਿਹਾ ਜਾਂਦਾ ਹੈ। ਜੇਕਰ ____ HTTP ਵਿਧੀ ਨਾਲ ਫਾਰਮ ਸਬਮਿਟ ਕੀਤਾ ਜਾਂਦਾ ਹੈ ਤਾਂ ਵੈੱਬਪੇਜ਼ ਦੇ ਨਤੀਜੇ ਨੂੰ ਬੁੱਕਮਾਰਕ ਨਹੀਂ ਕੀਤਾ ਜਾ ਸਕਦਾ। ____ ਵੈੱਬ ਸਾਈਟ ਨੂੰ ਪੂਰਾ ਕਰਨ ਦੇ ਕਾਰਜਾਂ ਨੂੰ ਤਰਜੀਹ ਦੇਣ ਤੋਂ ਇਲਾਵਾ ਕੁਝ ਨਹੀਂ ਹੁੰਦੀ। ਟਾਈਮ ਸ਼ੇਅਰਿੰਗ ਓਪਰੇਟਿੰਗ ਸਿਸਟਮ ਵਿੱਚ ਹਰੇਕ ਯੂਜ਼ਰ ਨੂੰ ਦਿੱਤਾ ਗਿਆ cpu ਦਾ ਥੋੜ੍ਹਾ ਜਿਹਾ ਸਮਾਂ ____ ਅਖਵਾਉਂਦਾ ਹੈ। ____ ਇੱਕ ਅਜਿਹੀ ਵਿਧੀ ਹੈ ਜੋ ਪ੍ਰੋਗਰਾਮਾਂ, ਪ੍ਰੋਸੈਸਾਂ ਜਾਂ ਯੂਜ਼ਰਜ਼ ਦੁਆਰਾ ਕੰਪਿਊਟਰ ਸਿਸਟਮ ਦੇ ਸਰੋਤਾਂ ਤੱਕ ਅਸੈੱਸ ਨੂੰ ਕੰਟਰੋਲ ਕਰਦੀ ਹੈ। ____ ਇੱਕ ਅਜਿਹਾ ਪ੍ਰੋਗਰਾਮ ਹੈ ਜੋ ਯੂਜ਼ਰ ਅਤੇ ਕੰਪਿਊਟਰ ਹਾਰਡਵੇਅਰ ਵਿਚਕਾਰ ਇੱਕ ਇੰਟਰਫੇਸ ਦੇ ਤੌਰ ਤੇ ਕੰਮ ਕਰਦਾ ਹੈ। ____ ਆਪਣੇ ਆਪ ਨੂੰ ਦੁਹਰਾਉਂਦੇ ਹਨ ਅਤੇ ਸਾਡੇ ਪੀ.ਸੀ. ਦੀਆਂ ਫਾਈਲਾਂ ਅਤੇ ਪ੍ਰੋਗਰਾਮਾਂ ਨੂੰ ਸੰਕਰਮਿਤ ਕਰਦੇ ਹਨ ਅਤੇ ਉਹਨਾਂ ਨੂੰ ਗੈਰ ਕਾਰਜਸ਼ੀਲ ਬਣਾ ਸਕਦੇ ਹਨ। ਕੰਪਿਊਟਰ ਅਤੇ ਸਾਫਟਵੇਅਰਾਂ ਦੀ ਵਰਤੋਂ ਕਰਦੇ ਹੋਏ ਵਿਚਾਰਾਂ ਅਤੇ ਜਾਣਕਾਰੀ ਦੇ ਵਿਜ਼ੂਅਲ ਡਿਸਪਲੇ ਬਣਾਉਣਾ ____ ਅਖਵਾਉਂਦਾ ਹੈ। ____ ਇੱਕ ਪੇਜ਼ ਦੀ ਮੁੱਖ ਸਮੱਗਰੀ ਅਤੇ ਇਸਦੇ ਸਮਗੱਰੀ ਅਤੇ ਇਸਦੇ ਕਿਨਾਰਿਆਂ ਦੇ ਵਿਚਕਾਰ ਦੀ ਖਾਲੀ ਜਗ੍ਹਾਂ ਹੁੰਦੀ ਹੈ। ____ ਟੈਕਸਟ ਦੀ ਗ੍ਰਾਫਿਕਲ ਪ੍ਰਤੀਨਿਧਤਾ ਹੈ ਜਿਸ ਵਿੱਚ ਇੱਕ ਵੱਖਰਾ ਟਾਈਪਫੇਸ, ਪੁਆਇੰਟ ਸਾਈਜ਼, ਭਾਰ ਰੰਗ ਜਾਂ ਡਿਜ਼ਾਇਨ ਸ਼ਾਮਲ ਹੋ ਸਕਦਾ ਹੈ। ਗ੍ਰਾਫਿਕਸ ਸਾਫਟਵੇਅਰ ਵਿੱਚ ____ ਵੱਖੋ ਵੱਖਰੇ ਲੈਵਲ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਕੋਈ ਵਸਤੂ ਜਾਂ ਇਮੇਜ਼ ਫਾਈਲ ਦਾਖਲ ਕੀਤੀ ਜਾਂਦੀ ਹੈ। ____ ਉਹ ਪ੍ਰਿੰਟਰ ਹੁੰਦੇ ਹਨ ਜਿਨ੍ਹਾਂ ਵਿੱਚ ਪ੍ਰਿੰਟ-ਹੈਡ ਕਾਗਜ਼ ਉੱਪਰ ਸਟਰਾਈਕ ਕਰਕੇ ਅੱਖਰਾਂ ਜਾਂ ਗ੍ਰਾਫਿਕਸ ਨੂੰ ਪ੍ਰਿੰਟ ਕਰ ਸਕਦੇ ਹਾਂ। ਇਸਤਿਹਾਰਬਾਜੀ ਦਾ ਮਤਲਬ ਹੈ ਕਿ ਕਿਵੇਂ ਕੰਪਨੀ ਲੋਕਾਂ ਨੂੰ ਉਹਨਾਂ ਦੇ ____, ਸੇਵਾਵਾਂ ਜਾਂ ਵਿਚਾਰਾਂ ਖਰੀਦਣ ਲਈ ਉਤਸ਼ਾਹਤ ਕਰਦੀ ਹੈ। ____ ਇੱਕ ਪਿੰ੍ਰਟਡ ਰਿਪੋਰਟ ਹੁੰਦੀ ਹੈ ਜਿਸ ਵਿੱਚ ਕਿਸੇ ਕਾਰੋਬਾਰ ਜਾ ਕਿਸੇ ਸੰਗਠਨ ਦੀਆਂ ਗਤੀਵਿਧੀਆਂ ਦੀ ਖਬਰ ਜਾਂ ਜਾਣਕਾਰੀ ਹੁੰਦੀ ਹੈ। ਕਾਰੋਬਾਰੀ ਕਾਰਡ ਉਹ ਹੁੰਦੇ ਹਨ ਜਿਨ੍ਹਾਂ ਵਿੱਚ ____ ਬਾਰੇ ਜਾਣਕਾਰੀ ਹੁੰਦੀ ਹੈ। ਇੱਕ ਰਿਿਜਊਮ ਸਾਡੀ ____ ਕੰਮ ਦੇ ਇਤਿਹਾਸ, ਪ੍ਰਮਾਣ ਪੱਤਰ ਅਤੇ ਹੋਰ ਪ੍ਰਾਪਤੀਆਂ ਅਤੇ ਹੁਨਰਾਂ ਨੂੰ ਸਾਰਾਂਸ਼ ਪ੍ਰਦਾਨ ਕਰਦਾ ਹੈ। ____ ਨੌਕਰੀ ਦੀਆਂ ਅਰਜ਼ੀਆਂ ਵਿੱਚ ਬਿਨੈਕਾਰਾਂ ਵੱਲ ਦਿੱਤੇ ਜਾਣ ਵਾਲਾ ਇੱਕ ਆਮ ਡਾਕੂਮੈਂਟ ਹੁੰਦਾ ਹੈ।

Leaderboard

Visual style

Options

Switch template

Continue editing: ?